Posted in Uncategorized

Lucky Winner’s Of Gurmat Sunday Quiz No. 88

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫ਼ਤਹਿ*

ਗੁਰਮਤਿ ਸੰਡੇ ਕੁਇਜ਼ ਨੰ: 88

ਸਹੀ ਜੁਆਬ ਹੈ
*D. ਚੰਦੂ ਨੇ*

ਅਤੇ ਲੱਕੀ ਵਿੰਨਰ ਹਨ

ਪਹਲੇ ਇਨਾਮ ਲਈ…
*ਹਰਜੋਤ ਸਿੰਘ*
ਨਵੀ ਦਿੱਲੀ
8826016160

ਦੂਜੇ ਇਨਾਮ ਲਈ…
*ਦਲਜੀਤ ਕੌਰ*
ਅਲਵਰ (ਰਾਜ.)
(ਬੀਬੀਆਂ ਦਾ ਨੰਬਰ ਨਹੀਂ ਦੱਸਿਆ ਜਾ ਸਕਦਾ)

ਤੀਜੇ ਇਨਾਮ ਲਈ…
*ਹਰਦਿਆਲ ਸਿੰਘ*
ਨਵੀ ਦਿੱਲੀ
9810162048

ਸਾਰੇ ਵਿੰਨਰਸ ਨੂੰ ਵਧਾਈ

*ਵਿੰਨਰ ਆਪਣਾ… ਕੋਈ ਦੂਜਾ ਨੰਬਰ ਰਿਚਾਰਜ ਕਰਵਾ ਸਕਦੇ ਹਨ*

ਨੋਟ: 5pm ਤੱਕ ਸਹੀ ਭੇਜੇ ਗਏ ਜੁਆਬ ਦਾ ਡਰਾਅ ਨਿਕਲਿਆ ਜਾਂਦਾ ਹੈ ਅਤੇ ਲੱਕੀ ਡਰਾਅ ਰਾਂਹੀ ਵਿੰਨਰ ਚੁਣੇ ਜਾਂਦੇ ਹਨ

ਅਗਲੇ ਐਤਵਾਰ ਲਈ ਆਪ ਸਭ ਨੂੰ ਸ਼ੁਭਕਾਮਨਾਵਾ

ਕਿਰਪਾ ਕਰਕੇ ਸੁਆਲ ਦੇ ਹੇਠ ਲਿਖੇ T&C ਵੀ ਪੜੋ ਜੀ

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ*
🙏🏻🙏🏻🙏🏻

Posted in Uncategorized

ਸ੍ਰੀ ਗੁਰੂ ਹਰਿ ਰਾਇ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਕੋਟਾਨ ਕੋਟ ਵਧਾਈ ਜੀ

1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ ਪਲਾਹੀ ਪਿੰਡ ਵਿੱਚ ਵੀ ਚਰਣ ਪਾਏ, ੲਿੱਥੇ ਹੀ ਅਾਪ ਜੀ ਦੀ ਯਾਦ ਵਿੱਚ ਗੁਰੂ ਹਰਿਰਾੲੇ ਪਾਰਕ ਦਾ ਨਿਰਮਾਣ ਕੀਤਾ ਗਿਅਾ ਹੈ। ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ। ਇੱਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਗੁਰੂ ਦੀ ਸਹਾੲਿਤਾ ਨਾਲ ਤੇ ਹਕੀਮਾਂ ਦੀ ਕੋਸ਼ਿਸ ਨਾਲ ਦਾਰਾ ਸ਼ਿਕੋਹ ਤੰਦਰੁਸਤ ਹੋ ਗਿਆ। 
Posted in Uncategorized

ਨਵੇਂ ਸਾਲ ਦੀ ਕੋਟਾਨ ਕੋਟ ਵਧਾਈ ਹੋਵੇ ਜੀ

No. Name Punjabi Days Gregorian Months
1 Chet ਚੇਤ 31 14 March – 13 April
2 Vaisakh ਵੈਸਾਖ 31 14 April – 14 May
3 Jeth ਜੇਠ 31 15 May – 14 June
4 Harh ਹਾੜ 31 15 June – 15 July
5 Sawan ਸਾਵਣ 31 16 July – 15 August
6 Bhadon ਭਾਦੋਂ 30 16 August – 14 September
7 Assu ਅੱਸੂ 30 15 September – 14 October
8 Katak ਕੱਤਕ 30 15 October – 13 November
9 Maghar ਮੱਘਰ 30 14 November – 13 December
10 Poh ਪੋਹ 30 14 December – 12 January
11 Magh ਮਾਘ 30 13 January – 11 February
12 Phagun ਫੱਗਣ 30/31 12 February – 13 March
Posted in Uncategorized

Lucky Winner’s Of Gurmat Sunday Quiz No. 87

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫ਼ਤਹਿ*

ਗੁਰਮਤਿ ਸੰਡੇ ਕੁਇਜ਼ ਨੰ: 87
ਸਹੀ ਜੁਆਬ ਹੈ
*C. ਬਾਬਾ ਬੁੱਢਾ ਜੀ*
ਅਤੇ ਲੱਕੀ ਵਿੰਨਰ ਹਨ
ਪਹਲੇ ਇਨਾਮ ਲਈ…
*ਜਗਬੀਰ ਸਿੰਘ*
ਤਰਨ ਤਾਰਨ (ਪੰਜਾਬ)
9876464009
ਦੂਜੇ ਇਨਾਮ ਲਈ…
*ਵਰਿਆਮ ਸਿੰਘ*
ਫਰੀਦਾਬਾਦ (ਹਰਿਆਣਾ)
8860336394
ਤੀਜੇ ਇਨਾਮ ਲਈ…
*ਅਮਰਜੀਤ ਸਿੰਘ*
ਫਰੀਦਾਬਾਦ (ਹਰਿਆਣਾ)
8375827377
ਸਾਰੇ ਵਿੰਨਰਸ ਨੂੰ ਵਧਾਈ
*ਵਿੰਨਰ ਆਪਣਾ… ਕੋਈ ਦੂਜਾ ਨੰਬਰ ਰਿਚਾਰਜ ਕਰਵਾ ਸਕਦੇ ਹਨ*
ਨੋਟ: 5pm ਤੱਕ ਸਹੀ ਭੇਜੇ ਗਏ ਜੁਆਬ ਦਾ ਡਰਾਅ ਨਿਕਲਿਆ ਜਾਂਦਾ ਹੈ ਅਤੇ ਲੱਕੀ ਡਰਾਅ ਰਾਂਹੀ ਵਿੰਨਰ ਚੁਣੇ ਜਾਂਦੇ ਹਨ
ਅਗਲੇ ਐਤਵਾਰ ਲਈ ਆਪ ਸਭ ਨੂੰ ਸ਼ੁਭਕਾਮਨਾਵਾ
ਕਿਰਪਾ ਕਰਕੇ ਸੁਆਲ ਦੇ ਹੇਠ ਲਿਖੇ T&C ਵੀ ਪੜੋ ਜੀ
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ*
